ਮਾਨ ਸਰਕਾਰ ਦਾ ਵਿਦਿਆਰਥੀਆਂ ਨੂੰ ਵੱਡਾ ਤੋਹਫ਼ਾ
ਪਟਿਆਲਾ : ਇਸ ਵੇਲੇ ਦੀ ਵੱਡੀ ਖ਼ਬਰ ਆਮ ਆਦਮੀ ਪਾਰਟੀ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਜਦੋਂ ਦੀ ਸੂਬੇ ‘ਚ ਆਪ ਪਾਰਟੀ ਦੀ ਸਰਕਾਰ ਬਣੀ ਹੈ ਉਦੋ ਤੋਂ ਭਗਵੰਤ ਮਾਨ ਵੱਲੋਂ ਹਰ ਦਿਨ ਕੋਈ ਨਾ ਕੋਈ ਖੁਸ਼ਖਬਰੀ ਦਿੱਤੀ ਜਾ ਰਹੀ ਹੈ। ਹੁਣ ਵੀ ਭਗਵੰਤ ਮਾਨ ਵੱਲੋਂ ਵਿਦਿਆਰਥੀ ਵਰਗ ਲਈ ਵੱਡਾ ਐਲਾਨ ਕੀਤਾ ਗਿਆ ਹੈ।
Majithia ਦਾ ਧਮਾਕਾ, ਆਇਆ ਵੱਡਾ ਫੈਸਲਾ, ਕੇਦਰ ਦੀ ਕਾਰਵਾਈ, Bhagwant Mann ਨੇ ਬਾਗੋ-ਬਾਗ ਕਰਤੇ ਲੋਕ
ਭਗਵੰਤ ਮਾਨ ਨੇ ਵਿਦਿਆਰਥੀਆਂ ਨੂੰ ਯੂਨੀਵਰਸਿਟੀਆਂ ਤੋਂ ਮਿਲਣ ਵਾਲੇ ਸਰਟੀਫਿਕੇਟਾਂ ਲਈ ਫੀਸ ਤੈਅ ਕਰ ਦਿੱਤੀ। ਹੁਣ ਵਿਦਿਆਰਥੀ 100 ਰੁਪਏ ਫੀਸ ਭਰਕੇ ਆਪਣਾ ਸਰਟੀਫਿਕੇਟ ਲੈ ਸਕਦਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਇਹ ਫੀਸ 800 ਰੁਪਏ ਹੁੰਦੀ ਸੀ, ਜਿਸ ‘ਚ ਮਾਨ ਸਰਕਾਰ ਨੇ ਵੱਡਾ ਬਦਲਾਅ ਕੀਤਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.