ਚੰਡੀਗੜ੍ਹ (ਬਿੰਦੂ ਸਿੰਘ) : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ ਵਿੱਤੀ ਸਾਲ 2021-22 ਦੇ ਪਹਿਲੇ ਪੰਜ ਮਹੀਨਿਆਂ ਦੇ ਮੁਕਾਬਲੇ ਚਾਲੂ ਵਿੱਤੀ ਵਰ੍ਹੇ ਦੌਰਾਨ ਜੀ.ਐਸ.ਟੀ ਮਾਲੀਏ ਵਿੱਚ 23 ਫੀਸਦੀ ਵਾਧਾ ਦਰਜ ਕੀਤਾ ਹੈ। ਅੱਜ ਆਪਣੇ ਟਵੀਟ ਵਿੱਚ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰ ਚੋਰੀ ਨੂੰ ਰੋਕਣ ਲਈ ਕੀਤੇ ਗਏ ਉਪਰਾਲੇ ਸਾਰਥਕ ਸਿੱਧ ਹੋ ਰਹੇ ਹਨ ਅਤੇ ਮਾਲੀਏ ਵਿੱਚ ਵਾਧਾ ਨਤੀਜਿਆਂ ਦੇ ਰੂਪ ਵਿੱਚ ਸਪਸ਼ਟ ਝਲਕ ਰਿਹਾ ਹੈ।
Punjab has registered a healthy growth in GST Revenue in August 2022. In 5 Months of FY 22-23, the State has registered a growth of 23% in GST Revenue as compared to FY 21-22. The measures taken by @BhagwantMann Govt to plug leakages and augment revenue are clearly showing result pic.twitter.com/i5Oqenyr9P
— Adv Harpal Singh Cheema (@HarpalCheemaMLA) September 1, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.