NewsBreaking NewsD5 specialPoliticsPunjab

ਮਾਫ਼ੀਆ ਨੂੰ ਲੈ ਕੇ ਹਾਈਕੋਰਟ ਸਖ਼ਤ, ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਹੁਣ ਨਹੀਂ ਬਚਣਗੇ ਆਹ ਲੋਕ

ਰੂਪਨਗਰ : ਪੰਜਾਬ ਦੀਆਂ ਵੱਖ ਵੱਖ ਸਰਕਾਰਾਂ ਆਪਣੇ ਆਪਣੇ ਸਮੇਂ ਦੇ ਦੌਰਾਨ ਵੱਖ ਵੱਖ ਤਰ੍ਹਾਂ ਦੇ ਮਾਫੀਆਂ ਨੂੰ ਲੈ ਕੇ ਵਿਰੋਧੀਆਂ ਦੇ ਨਿਸ਼ਾਨੇ ਤੇ ਰਹੀਆਂ ਹਨ। ਹੁਣ ਪੰਜਾਬ ਦੀ ਮੌਜੂਦਾ ਕੈਪਟਨ ਸਰਕਾਰ ਵੀ ਵਿਰੋਧੀਆਂ ਦੇ ਨਿਸ਼ਾਨੇ ਤੋਂ ਬਚ ਨਹੀਂ ਸਕੀ। ਦਰਅਸਲ ਜਦੋਂ ਤੋਂ ਕੈਪਟਨ ਸਰਕਾਰ ਸੱਤਾ ਵਿੱਚ ਆਈ ਹੈ ਉਦੋਂ ਤੋਂ ਹੀ ਵਿਰੋਧੀ ਵੱਖ- ਵੱਖ ਮੁੱਦਿਆਂ ਨੂੰ ਲੈ ਕੇ ਕੈਪਟਨ ਸਰਕਾਰ ਨੂੰ ਘੇਰ ਰਹੇ ਹਨ।

🔴 LIVE 🔴ਖਾਲਿਸਤਾਨ ਦੇ ਨਾਮ ‘ਤੇ ਪੰਜਾਬ ‘ਚ ਵੱਡੇ ਕਾਂਡ! ਪੰਜਾਬ ‘ਤੇ ਚਾਰੋ ਪਾਸੋਂ ਹੋਏ ਹਮਲੇ! ਨਹੀਂ ਟਲਦਾ ਬਾਜਵਾ,

ਜਿਸ ਦੇ ਵਿੱਚ ਸਭ ਤੋਂ ਵੱਡਾ ਮੁੱਦਾ ਸੀ ਰੇਤ ਮਾਫੀਆ ਦਾ ਅਤੇ ਹੁਣ ਰੋਪੜ ਦੇ ਵਿੱਚ ਹੋ ਰਹੀ ਰੇਤ ਮਾਈਨਿੰਗ  ਨੂੰ ਲੈ ਕੇ ਹਾਈਕੋਰਟ ਨੇ ਆਪਣਾ ਸਖਤ ਰੁੱਖ ਅਖਤਿਆਰ ਕੀਤਾ ਹੈ। ਜਿਸਤੇ ਸਖਤ ਸਟੈਂਡ ਲਿਆ ਹੈ। ਜਿਸ ਦਾ ਵਿਰੋਧੀ ਪਾਰਟੀਆਂ ਦੇ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button