PunjabTop News

ਮਾਮਲਾ ਕਿਸਾਨਾਂ ਤੇ ਪੁਲਸ ਝੜਪ ਦਾ :- ਬਠਿੰਡਾ ਪੁਲਿਸ ਨੇ ਕਿਸਾਨਾਂ ਤੇ ਦਰਜ ਕੀਤਾ ਕੇਸ

ਬੀਤੀ ਦੇਰ ਸ਼ਾਮ ਬਠਿੰਡਾ ਜਿਲ੍ਹੇ ਦੇ ਪਿੰਡ ਰਾਏਕੇ ਕਲਾਂ ’ਚ ਕਿਸਾਨਾਂ ਵੱਲੋਂ ਬੰਦੀ ਬਣਾਏ ਅਫਸਰਾਂ ਨੂੰ ਛੁਡਾਉਣ ਵਕਤ ਪੁਲਿਸ ਅਤੇ ਕਿਸਾਨਾਂ ਵਿਚਕਾਰ ਹੋਈਆਂ ਝੜਪਾਂ ਨੂੰ ਲੈਕੇ ਥਾਣਾ ਨੰਦਗੜ੍ਹ ਪੁਲਿਸ ਨੇ 4 ਮੋਹਰੀ ਕਿਸਾਨ ਆਗੂਆਂ ਅਤੇ 30-40 ਅਣਪਛਾਤਿਆਂ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਥਾਣਾ ਨੰਦਗੜ੍ਹ ਪੁਲਿਸ ਨੇ ਇਸ ਮਾਮਲੇ ’ਚ ਪਨਗਰੇਨ ਦੇ ਖਰੀਦ ਇੰਸਪੈਕਟਰ ਰਾਜਬੀਰ ਸਿੰਘ ਦੀ ਸ਼ਕਾਇਤ ਦੇ ਅਧਾਰ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਿਲ੍ਹਾ ਆਗੂ ਜਗਸੀਰ ਸਿੰਘ ਝੁੰਬਾ, ਰਾਮ ਸਿੰਘ ਤੇ ਗੋਰਾ ਸਿੰਘ ਵਾਸੀਅਨ ਕੋਟਗੁਰੂ ਅਤੇ ਅਜੇਪਾਲ ਸਿੰਘ ਵਾਸੀ ਘੁੱਦਾ ਨੂੰ ਬੀਐਨਐਸ ਦੀ ਧਾਰਾ 220,132,127(2),191 (3) ,190 ਤਹਿਤ ਨਾਮਜਦ ਕੀਤਾ ਹੈ। ਸ਼ਿਕਾਇਤ ’ਚ ਦੱਸਿਆ ਹੈ ਕਿ ਉਹ 11 ਨਵੰਬਰ ਨੂੰ ਪਿੰਡ ਰਾਏਕੇ ਕਲਾਂ ਵਿਖੇ ਲਿਫਟਿੰਗ ਅਤੇ ਬਾਰਦਾਨੇ ਦਾ ਆੜ੍ਹਤੀਆਂ ਨਾਲ ਮਿਲਾਨ ਕਰ ਰਿਹਾ ਸੀ ਤਾਂ ਇਸ ਦੌਰਾਨ ਕਿਸਾਨ ਯੂਨੀਅਨ ਦੇ ਆਗੂਆਂ ਨੇ ਉਸ ਨੂੰ ਬੰਦੀ ਬਣਾ ਲਿਆ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button