ਚੰਡੀਗੜ੍ਹ : ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਪਾ ਸਰਪ੍ਰਸਤ ਮੁਲਾਇਮ ਸਿੰਘ ਯਾਦਵ (Mulayam Singh Yadav) ਦੇ ਦੇਹਾਂਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਟਵੀਟ ਕਰਦਿਆਂ ਲਿਖਿਆ ਕਿ ਸਮਾਜਵਾਦੀ ਪਾਰਟੀ ਦੇ ਪ੍ਰਮੁੱਖ ਨੇਤਾ ਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦੇ ਦੇਹਾਂਤ ਦੀ ਦੁਖਦ ਖ਼ਬਰ ਮਿਲੀ। ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਸਮੇਤ ਪ੍ਰਸੰਸਕਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਸਮਾਜਵਾਦ ਦੇ ਪ੍ਰਮੁੱਖ ਨੇਤਾ ਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਮੁਲਾਯਮ ਸਿੰਘ ਯਾਦਵ ਜੀ ਦੇ ਦੇਹਾਂਤ ਦੀ ਦੁਖ਼ਦ ਖ਼ਬਰ ਮਿਲੀ…
ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ… ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਸਮੇਤ ਪ੍ਰਸ਼ੰਸਕਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ… https://t.co/meASOifczi
— Bhagwant Mann (@BhagwantMann) October 10, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.