ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਨਾਮਜ਼ਦ ਮੁਲਜ਼ਮਾਂ ਨੂੰ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਗੈਂਗਸਟਰ ਲਾਰੈਂਸ, ਜੱਗੂ ਭਗਵਾਨਪੁਰੀਆ, ਅੰਕਿਤ ਸੇਰਸਾ, ਸੰਦੀਪ ਕਰੈਬ, ਪ੍ਰਿਅਵਰਤ ਫੌਜੀ, ਕੇਸ਼ਵ, ਦੀਪਕ ਟੀਨੂੰ, ਰਾਜਿੰਦਰ ਜੋਕਰ ਅਤੇ ਹੋਰ ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.