PunjabTop News

ਰਣਜੀਤ ਸਿੰਘ ਦੀ ਮੌਤ ਸੰਬੰਧੀ ਪਿੰਡ ਆਦੀਆ ਦੀ ਗ੍ਰਾਮ ਸਭਾ ਵੱਲੋਂ ਇੰਨਸਾਫ ਲਈ ਮੱਤਾ ਪਾਇਆ ਗਿਆ

ਮਾਰਚ, 2026 : ਪਿੰਡ ਆਦੀਆ ਵਿੱਚ ਅੱਜ ਗ੍ਰਾਮ ਸਭਾ ਦੀ ਇੱਕ ਹੰਗਾਮੀ ਮੀਟਿੰਗ ਹੋਈ, ਜਿਸ ਵਿੱਚ ਰਣਜੀਤ ਸਿੰਘ ਦੀ ਦੁਖਦਾਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸਮੂਹ ਗ੍ਰਾਮ ਸਭਾ ਮੈਂਬਰਾਂ ਅਤੇ ਪਿੰਡ ਨਿਵਾਸੀਆਂ ਨੇ ਇੱਕਮਤ ਹੋ ਕੇ ਰਣਜੀਤ ਸਿੰਘ ਦੀ ਮੌਤ ਦੀ ਉੱਚ ਪੱਧਰੀ ਜਾਂਚ ਕਰਵਾਉਣ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਇੱਕ ਵਿਸ਼ੇਸ਼ ਮਤਾ ਪਾਸ ਕੀਤਾ।644216531 1475814003899123 5066196641626544154 n 646089421 1475814043899119 7143337736239927621 n 646139348 1475814080565782 2352752967713411839 n

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button