Breaking NewsD5 specialNewsPunjabTop News

”ਰਾਹੁਲ ਗਾਂਧੀ ਨੂੰ ਮੁੱਖ ਮੰਤਰੀ ਦਾ ਫ਼ੈਸਲਾ ਲੈਣ ‘ਤੇ ਕੀਤਾ ਗਿਆ ਗੁੰਮਰਾਹ”

ਅੰਮ੍ਰਿਤਸਰ : ਕਾਂਗਰਸ ਨੇਤਾ ਨਵਜੋਤ ਕੌਰ ਸਿੱਧੂ ਨੂੰ ਇਹ ਪੁੱਛੇ ਜਾਣ ‘ਤੇ ਕਿ ”ਕੀ ਰਾਹੁਲ ਗਾਂਧੀ ਨੂੰ ਮੁੱਖ ਮੰਤਰੀ ਦਾ ਫ਼ੈਸਲਾ ਲੈਣ ‘ਤੇ ਗੁੰਮਰਾਹ ਕੀਤਾ ਗਿਆ ਸੀ ਤਾਂ ਉਨ੍ਹਾਂ ਨੇ ਇਸ ਦਾ ਜਵਾਬ ਹਾਂ ਵਿਚ ਦਿੱਤਾ ਅਤੇ ਕਿਹਾ ਕਿ ਅਜਿਹੇ ਉੱਚ ਅਹੁਦੇ ‘ਤੇ ਕਿਸੇ ਨੂੰ ਚੁਣਨ ਲਈ ਸਿੱਖਿਆ ਨੂੰ ਗਿਣਿਆਂ ਜਾਣਾ ਚਾਹੀਦਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਚਿਹਰੇ ਲਈ ਸਹੀ ਚੋਣ ਹੋਣੀ ਸੀ।

3703645 20

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button