NewsBreaking NewsD5 specialPoliticsPunjab

ਲਓ ਕੇਂਦਰ ਸਰਕਾਰ ਨੇ ਜੋੜੇ ਕਿਸਾਨਾਂ ਅੱਗੇ ਹੱਥ? ਕਿਸਾਨਾਂ ਦੇ ਹੱਕ ‘ਚ ਲਿਆ ਫੈਸਲਾ?

ਅੰਮ੍ਰਿਤਸਰ : ਕੇਂਦਰ ਸਰਕਾਰ ਵੱਲੋਂ ਪੰਜਾਬ ‘ਚ ਮੁੜ ਮਾਲ ਗੱਡੀਆਂ ਸੇਵਾਵਾਂ ਸ਼ੁਰੂ ਕਰਨ ਦੀ ਸ਼ਰਤ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਰੇਵਲੇ ਸਟੇਸ਼ਨਾਂ ਤੋਂ ਆਪਣੇ ਧਰਨੇ ਚੁੱਕ ਲਏ ਹਨ ਪਰ ਅਜੇ ਤੱਕ ਕੇਂਦਰ ਸਰਕਾਰ ਵੱਲੋਂ ਟ੍ਰੇਨਾਂ ਨਹੀਂ ਚਲਾਈਆਂ ਗਈਆਂ। ਜਿਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ‘ਚ ਰੋਸ ਹੋਰ ਵੀ ਵੱਧਦਾ ਦਿਖਾਈ ਦੇ ਰਿਹਾ ਹੈ।

🔴LIVE🔴ਕਿਸਾਨਾਂ ਲਈ ਦਿੱਲੀ ਤੋਂ ਆਈ ਖੁਸ਼ੀ ਦੀ ਖ਼ਬਰ,ਕੇਂਦਰ ਸਰਕਾਰ ਮੰਗਾਂ ਮੰਨਣ ਲਈ ਹੋਈ ਤਿਆਰ?

ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਸਾਨੂੰ ਆਰਥਿਕ ਤੌਰ ‘ਤੇ ਤੰਗ ਕਰਨਾ ਚਾਹੁੰਦੀ ਹੈ। ਇਸ ਲਈ ਰੇਲ ਸੇਵਾਵਾਂ ਨਹੀਂ ਚੱਲ ਰਹੀਆਂ ਕਿ ਜਦੋਂ ਉਨ੍ਹਾਂ ਨੂੰ ਆਪਣਾ ਫਾਇਦਾ ਨਜ਼ਰ ਆਵੇਗਾ ਤਾਂ ਉਦੋਂ ਹੀ ਉਹ ਰੇਲ ਸੇਵਾਵਾਂ ਚਲਾਉਣਗੇ। ਦੱਸ ਦਈਏ ਕਿ ਕਿਸਾਨਾਂ ਦੇ ਅੰਦੋਲਨ ਨੂੰ ਭਖਦਾ ਦੇਖ ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨਾਲ ਬੀਤੇ ਦਿਨੀਂ ਮੁੜ ਮੀਟਿੰਗ ਸੱਦੀ ਹੈ। ਜਿਸ ਮੀਟਿੰਗ ‘ਚ ਤਿੰਨ ਕੇਂਦਰੀ ਮੰਤਰੀ ਸ਼ਾਮਲ ਹੋਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button