ਪੰਜਾਬ-ਰਾਜਸਥਾਨ ਸਰਕਾਰ ਨੂੰ ਨੋਟਿਸ ਕਿ ਜੇਲ੍ਹ ਵਿੱਚ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਲੈਣ ਵਾਲੇ ਪੱਤਰਕਾਰਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੀ ਬੈਂਚ ਨੇ ਇਹ ਹੁਕਮ ਦਿੱਤਾ ਹੈ। ਇਹ ਬੈਂਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੁਆਰਾ ਆਈਪੀਐਸ ਪ੍ਰਬੋਧ ਕੁਮਾਰ ਦੀ ਅਗਵਾਈ ਵਾਲੀ ਐਸਆਈਟੀ ਨੂੰ ਇੰਟਰਵਿਊ ਨਾਲ ਸਬੰਧਤ ਕੇਸ ਵਿੱਚ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਵਿਰੁੱਧ ਦਾਇਰ ਚੁਣੌਤੀ ਦੀ ਸੁਣਵਾਈ ਕਰ ਰਿਹਾ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.