IndiaTop News

ਲੋਕ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ਵਿੱਚ ਨਾਗਰਿਕਤਾ ਸੋਧ ਕਾਨੂੰਨ ਲਾਗੂ, ਨੋਟੀਫਿਕੇਸ਼ਨ ਜਾਰੀ

ਲੋਕ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ਵਿੱਚ ਨਾਗਰਿਕਤਾ ਸੋਧ ਕਾਨੂੰਨ ਲਾਗੂ ਹੋ ਗਿਆ ਹੈ। ਸਰਕਾਰ ਨੇ ਸੋਮਵਾਰ ਸ਼ਾਮ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ। ਪਹਿਲਾਂ ਕਿਹਾ ਜਾ ਰਿਹਾ ਸੀ ਕਿ ਪੀਐਮ ਮੋਦੀ ਖੁਦ ਇਸ ਦਾ ਐਲਾਨ ਕਰਨਗੇ। ਪਰ ਬਾਅਦ ‘ਚ ਇਹ ਖਬਰਾਂ ਗਲਤ ਸਾਬਤ ਹੋਈਆਂ।ਮੋਦੀ ਨੇ ਅਗਨੀ-5 ਮਿਜ਼ਾਈਲ ਦੇ ਸਫਲ ਪ੍ਰੀਖਣ ‘ਤੇ ਵਿਗਿਆਨੀਆਂ ਨੂੰ ਸਿਰਫ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਰੱਖਿਆ ਖੋਜ ਅਤੇ ਵਿਕਾਸ ਸੰਗਠਨ ਯਾਨੀ ਡੀਆਰਡੀਓ ਦੇ ਵਿਗਿਆਨੀਆਂ ਨੂੰ ਵਧਾਈ ਦਿੱਤੀ ਹੈ। ਆਪਣੀ ਸੋਸ਼ਲ ਮੀਡੀਆ ਪੋਸਟ ‘ਚ ਲਿਖਿਆ- ਮਿਸ਼ਨ ਦਿਵਿਆਸਤਰ ਲਈ ਸਾਨੂੰ ਆਪਣੇ ਵਿਗਿਆਨੀਆਂ ‘ਤੇ ਮਾਣ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button