IndiaTop News

ਵਿਧਾਨ ਸਭਾ ਚੋਣਾਂ ਵਿੱਚ ਵੋਟਿੰਗ ਤੋਂ ਪਹਿਲਾਂ AAP ਦੇ 7 ਵਿਧਾਇਕਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

 ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਵੋਟਿੰਗ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ 7 ਵਿਧਾਇਕਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਇਨ੍ਹਾਂ ਪੰਜਾਂ ਨੂੰ ਇਸ ਚੋਣ ਵਿੱਚ ਟਿਕਟਾਂ ਨਹੀਂ ਮਿਲੀਆਂ। ਅਸਤੀਫ਼ਾ ਦੇਣ ਵਾਲੇ ਵਿਧਾਇਕਾਂ ਵਿੱਚ ਤ੍ਰਿਲੋਕਪੁਰੀ ਤੋਂ ਰੋਹਿਤ ਮਹਿਰੌਲੀਆ, ਜਨਕਪੁਰੀ ਤੋਂ ਰਾਜੇਸ਼ ਰਿਸ਼ੀ, ਕਸਤੂਰਬਾ ਨਗਰ ਤੋਂ ਮਦਨਲਾਲ, ਪਾਲਮ ਸੀਟ ਤੋਂ ਭਾਵਨਾ ਗੌੜ, ਬਿਜਵਾਸਨ ਤੋਂ ਬੀਐਸ ਜੂਨ, ਆਦਰਸ਼ ਨਗਰ ਤੋਂ ਪਵਨ ਸ਼ਰਮਾ ਅਤੇ ਮਹਿਰੌਲੀ ਤੋਂ ਨਰੇਸ਼ ਯਾਦਵ ਸ਼ਾਮਲ ਹਨ।

AAP ਆਗੂਆਂ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਕੁਝ ਵਿਧਾਇਕ ਬਗਾਵਤੀ ਰੁਖ ਅਪਣਾਉਂਦੇ ਹੋਏ ਹੋਰ ਪਾਰਟੀਆਂ ਨਾਲ ਸੰਪਰਕ ਵਿੱਚ ਹਨ। ਹੋ ਸਕਦਾ ਹੈ ਕਿ ਅਸਤੀਫ਼ਾ ਦੇਣ ਵਾਲੇ ਕੁਝ ਆਗੂ ਭਾਜਪਾ ਜਾਂ ਕਾਂਗਰਸ ‘ਚ ਸ਼ਾਮਲ ਹੋਣ?

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button