NewsBreaking NewsPoliticsPunjab
ਵਿਧਾਨ ਸਭਾ ਸਪੀਕਰ ਨੂੰ ਗਲਤ ਬੋਲਣ ‘ਤੇ ਸੁਖਬੀਰ ਬਾਦਲ ਨੂੰ ਨੋਟਿਸ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਗਲਤ ਸ਼ਬਦਾਵਲੀ ਬੋਲਣ ਦੇ ਦੋਸ਼ ‘ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਸਾਹਮਣੇ ਸੁਖਬੀਰ ਬਾਦਲ ਨੂੰ 6 ਫਰਵਰੀ ਨੂੰ ਤਲਬ ਹੋਣ ਦੇ ਹੁਕਮ ਦਿੱਤੇ ਗਏ ਹਨ।
Read Also ਚੰਡੀਗੜ੍ਹ ਤੋਂ ਸੁਖਬੀਰ ਬਾਦਲ LIVE, ਸਰਕਾਰੀ ਅਫ਼ਸਰਾਂ ਨੂੰ ਦਿੱਤੀ ਸਿੱਧੀ ਧਮਕੀ
ਸੁਖਬੀਰ ਬਾਦਲ ਨੂੰ 15 ਦਿਨਾਂ ਦਾ ਨੋਟਿਸ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਕਮੇਟੀ ਨੇ ਸੁਖਬੀਰ ਬਾਦਲ ਨੂੰ ਉਸ ਸਮੇਂ ਤਲਬ ਕੀਤਾ ਹੈ, ਜਦੋਂ ਸੂਬੇ ‘ਚ ਲੋਕ ਸਭਾ ਚੋਣਾਂ ਨੂੰ ਲੈ ਕੇ ਗਤੀਵਿਧੀਆਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.