election2022Breaking NewsD5 specialNewsPunjabTop News
ਵਿਧਾਨ ਸਭਾ ਹਲਕਾ ਰਾਜਪੁਰਾ ਤੋਂ ਆਮ ਆਦਮੀ ਪਾਰਟੀ ਦੇ ਨੀਨਾ ਮਿੱਤਲ ਜੇਤੂ
ਰਾਜਪੁਰਾ : ਵਿਧਾਨ ਸਭਾ ਹਲਕਾ ਰਾਜਪੁਰਾ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੀਨਾ ਮਿੱਤਲ ਚੋਣ ਜਿੱਤ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਉਮੀਦਵਾਰ ਨੂੰ ਕੁੱਲ 22365 ਵੋਟਾਂ ਨਾਲ ਹਰਾਇਆ। ਆਮ ਆਦਮੀ ਪਾਰਟੀ ਦੀ ਉਮੀਦਵਾਰ ਨੀਨਾ ਮਿੱਤਲ ਨੂੰ ਵੋਟਾਂ ਹਨ 54617,ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦਿਆਲ ਸਿੰਘ ਕੰਬੋਜ ਨੂੰ 28520,ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਜਗਦੀਸ਼ ਕੁਮਾਰ ਜੱਗਾ ਨੂੰ 32252, ਸ਼੍ਰੋਮਣੀ ਅਕਾਲੀ ਦਲ ਦੇ ਚਰਨਜੀਤ ਸਿੰਘ ਬਰਾੜ ਨੂੰ 14967 ਪਈਆਂ ਹਨ। ਆਮ ਆਦਮੀ ਪਾਰਟੀ ਦੀ ਉਮੀਦਵਾਰ ਨੀਨਾ ਮਿੱਤਲ ਨੇ ਰਾਜਪੁਰਾ ਦੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.