Breaking NewsD5 specialNewsPoliticsPunjabTop News

ਵੱਡੀ ਖਬਰ : ਅਟਾਰੀ ਤੋਂ ਸੁਖਬੀਰ ਬਾਦਲ ਨੇ ਦਿੱਤਾ ਗੁਲਜਾਰ ਸਿੰਘ ਰਣੀਕੇ ਨੂੰ ਟਿਕਟ, ਰੈਲੀ ‘ਚ ਕੀਤਾ ਐਲਾਨ

ਅੰਮ੍ਰਿਤਸਰ : ਪੰਜਾਬ ‘ਚ 2022 ਵਿਧਾਨਸਭਾ ਚੋਣਾਂ ਹੋਣ ਵਾਲੀਆਂ ਹਨ। ਅਜਿਹੇ ‘ਚ ਸ਼੍ਰੋਮਣੀ ਅਕਾਲੀ ਦਲ ਨੇ ਪੂਰੇ ਪੰਜਾਬ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਅਕਾਲੀ ਦਲ ਦੀ ਅੱਜ ਸਰਹੱਦੀ ਇਲਾਕੇ ਅਟਾਰੀ ‘ਚ ਹੋਈ ‘ਪੰਜਾਬ ਮੰਗਦਾ ਜਵਾਬ’ ਰੈਲੀ ‘ਚ ਸੁਖਬੀਰ ਬਾਦਲ ਨੇ ਗੁਲਜਾਰ ਸਿੰਘ ਰਣੀਕੇ ਨੂੰ ਟਿਕਟ  ਦਿੱਤੀ ਹੈ। ਸੁਖਬੀਰ ਸਿੰਘ ਬਾਦਲ ਨੇ ਗੁਲਜਾਰ ਸਿੰਘ ਰਣੀਕੇ ਨੂੰ ਟਿਕਟ ਦੇਣ ਦਾ ਐਲਾਨ ਅੱਜ ਹੋਈ ਅਟਾਰੀ ‘ਚ ਰੈਲੀ ਦੌਰਾਨ ਕੀਤਾ।

ਅੱਜ ਫਿਰ ਕਰਤਾ ਕਿਸਾਨਾਂ ਨੇ ਵੱਡਾ ਐਲਾਨ !ਆਹ ਤਾਰੀਖ ਨੂੰ ਆਵੇਗਾ ਬਾਰਡਰ ‘ਤੇ ਲੱਖਾ ਸਿਧਾਣਾ !

ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਪਿਛਲੇ ਦਿਨ ਅਜਨਾਲਾ ‘ਚ ਰੈਲੀ ਕਰਕੇ ਅਮਰਪਾਲ ਸਿੰਘ ਬੋਨੀ ਨੂੰ ਟਿਕਟ ਦਿੱਤੀ ਸੀ। ਉਥੇ ਹੀ ਵਿਰਸਾ ਸਿੰਘ ਵਲਟੋਹਾ ਨੂੰ ਖੇਮਕਰਣ ਸਾਹਿਬ ਤੋਂ ਉਮੀਦਵਾਰ ਐਲਾਨਿਆ ਗਿਆ ਸੀ। ਜਦੋਂ ਕਿ ਸੁਖਬੀਰ ਬਾਦਲ ਨੇ ਖੁਦ ਵੀ ਜਲਾਲਾਬਾਦ ਤੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button