IndiaPunjabTop News

ਵੱਡੀ ਖ਼ਬਰ: ‘ਆਪ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਅਸ਼ਵਨੀ ਸ਼ਰਮਾ ਅਤੇ ਸੁਨੀਲ ਜਾਖੜ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ‘ਚ ਕਈ ਭਾਜਪਾ ਲੀਡਰ ਅੱਜ ਚੰਡੀਗੜ੍ਹ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਸਨ, ਪਰ ਪੁਲਿਸ ਨੇ ਬੈਰੀਕੇਡ ਲਗਾ ਕੇ ਇਨ੍ਹਾਂ ਭਾਜਪਾ ਵਰਕਰਾਂ ਨੂੰ ਰੋਕ ਲਿਆ ਗਿਆ। ਜਦੋਂ ਭਾਜਪਾ ਲੀਡਰਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਪਾਣੀ ਦੀ ਬੁਛਾੜਾਂ ਦੀ ਵਰਤੋਂ ਕੀਤੀ। ਇਸ ਦੌਰਾਨ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਸਮੇਤ ਕਈ ਹੋਰ ਆਗੂਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button