ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਵਲੋਂ ਇਕ ਬਜ਼ੁਰਗ ਵਿਅਕਤੀ ਨਾਲ ਖਿੱਚ ਧੂਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬਜ਼ੁਰਗ ਵਿਅਕਤੀ ਨਾਲ ਹੋਈ ਧੱਕਾਮੁੱਕੀ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
Akali Dal ਪ੍ਰਧਾਨ ਦਾ ਵੱਡਾ ਫੈਸਲਾ Majithia ਬਾਰੇ ਹੋਇਆ ਖੁਲਾਸਾ | D5 Channel Punjabi
ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟਾਸਕ ਫੋਰਸ ਦੇ ਮੁਲਾਜ਼ਮਾਂ ਵੱਲੋਂ ਬੀਤੇ ਦਿਨੀਂ ਅੰਮ੍ਰਿਤ ਵੇਲੇ ਸੁਨਹਿਰੀ ਪਾਲਕੀ ਸਾਹਿਬ ਵਿੱਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਸੁਸ਼ੋਭਿਤ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਪ੍ਰਕਾਸ਼ਮਾਨ ਕਰਨ ਲਈ ਲਿਜਾਇਆ ਜਾਂਦਾ ਹੈ। ਉਸ ਸਮੇਂ ਇੱਕ ਬਜ਼ੁਰਗ ਵਿਅਕਤੀ ਨਾਲ ਬੁਰੀ ਤਰ੍ਹਾਂ ਖਿੱਚਾ ਧੂਹੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.