ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਬਲਜੀਤ ਸਿੰਘ ਜਲਾਲਉਸਮਾਂ ਨੂੰ ਬਾਬਾ ਬਕਾਲਾ ਤੋਂ ਐਲਾਨਿਆ ਉਮੀਦਵਾਰ

ਅਜਨਾਲਾ : 20 ਫਰਵਰੀ ਨੂੰ ਹੋ ਰਹੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਬਲਜੀਤ ਸਿੰਘ ਜਲਾਲਉਸਮਾਂ ਨੂੰ ਬਾਬਾ ਬਕਾਲਾ ਤੋਂ ਉਮੀਦਵਾਰ ਐਲਾਨਿਆ ਹੈ।
ਕਿਸਾਨਾਂ ਨੂੰ ਪਈ ਵੱਡੀ ਮਾਰ, ਸੰਯੁਕਤ ਸਮਾਜ ਮੋਰਚਾ ਨਹੀਂ ਲੜ ਸਕਦਾ ਚੋਣਾਂ?
ਇਸ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣਾਂ ਲਈ ਹੁਣ ਤੱਕ ਕੁੱਲ 95 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਨਾਲ-ਨਾਲ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਵੀ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।
SAD President S Sukhbir S Badal has announced former MLA S Baljit Singh Jalalusma as party candidate from Baba Bakala. Total declared 95. pic.twitter.com/vSjxmOvpWQ
— Dr Daljit S Cheema (@drcheemasad) January 23, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.