ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤਾ ਗਿਆ ਪ੍ਰਸਤਾਵ
ਨਵੀਂ ਦਿੱਲੀ: ਕਿਸਾਨ ਆਗੂ Rakesh Tikait ਨੇ ਬਿਆਨ ਦਿੱਤਾ ਉਨ੍ਹਾਂ ਕਿਹਾ ਹੈ ਕਿ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨੂੰ ਪ੍ਰਸਤਾਵ ਦਿੱਤਾ ਗਿਆ ਹੈ ਕਿ ਸਰਕਾਰ ਕਿਸਾਨਾਂ ਦੀਆਂ ਸਾਰੀਆਂ ਗੱਲਾਂ ਮੰਨੇਗੀ ਪਰ ਤੁਸੀਂ ਉਠ ਜਾਓ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਐੱਮ.ਐੱਸ.ਪੀ. ‘ਤੇ ਕਮੇਟੀ ਬਣਾਵਾਂਗੇ ਪਰ ਹਾਲੇ ਕੁੱਝ ਸਪੱਸ਼ਟ ਨਹੀਂ ਹੈ।
Punjab Politics : Aam Aadmi Party ਦਾ ਵੱਡਾ ਧਮਾਕਾ, ਖੁਸ਼ ਕਰਤੇ ਕਿਸਾਨ || D5 Channel Punjabi
ਇਸ ਤੋਂ ਇਲਾਵਾ ਉਨ੍ਹਾਂ ਇਹ ਕਿਹਾ ਕੱਲ ਦੁਪਹਿਰ 2:00 ਵਜੇ ਮੁੜ ਵਿਚਾਰ ਵਟਾਂਦਰਾ ਹੋਵੇਗਾ। Rakesh Tikait ਨੇ ਇਹ ਵੀ ਕਿਹਾ ਕਿ ਕੇਸ ਵਾਪਸੀ ਨੂੰ ਲੈ ਕੇ ਮਤਾ ਦਿੱਤਾ ਗਿਆ ਹੈ ਕਿ ਕਿਸਾਨਾਂ ਵਿਰੁੱਧ ਦਰਜ ਕੇਸ ਵਾਪਸ ਲੈ ਲਏ ਜਾਣਗੇ ਪਰ ਸਰਕਾਰ ਨੇ ਕਿਸਾਨਾਂ ਨੂੰ ਧਰਨਾ ਪ੍ਰਦਰਸ਼ਨ ਖਤਮ ਕਰਨ ਲਈ ਕਿਹਾ। ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀ ਚਿੱਠੀ ‘ਤੇ ਕੌਣ ਵਿਸ਼ਵਾਸ ਕਰੇਗਾ?
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.