NewsBreaking NewsD5 specialIndiaPoliticsPunjab

ਸਵੇਰੇ-ਸਵੇਰੇ ਮੁੱਖ ਮੰਤਰੀ ਦਾ ਵੱਡਾ ਬਿਆਨ, ਸੁਣੋ Live

ਪਟਿਆਲਾ : ਪੂਰੇ ਦੇਸ਼ ਸਮੇਤ ਪੰਜਾਬ ਵਿਚ ਵੀ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਸੂਬੇ ‘ਚ ਕੋਰੋਨਾ ਦੇ ਕੇਸਾਂ ਦੀ ਗਿਣਤੀ ਹੁਣ 151 ਹੋ ਚੁੱਕੀ ਹੈ ਜਦਕਿ ਮਰਨ ਵਾਲਿਆਂ ਦਾ ਅੰਕੜਾ ਵੀ 11 ਹੋ ਚੁੱਕਿਆ ਹੈ। ਉੱਥੇ ਹੀ ਪੰਜਾਬ ਵਿਚ ਕੋਰੋਨਾ ਦੇ ਮੱਦੇਨਜ਼ਰ ਕੈਪਟਨ ਸਰਕਾਰ ਨੇ ਕਰਫਿਊ ਦੀ ਮਿਆਦ ਵਧਾ ਕੇ 30 ਅਪ੍ਰੈਲ ਤੱਕ ਕਰ ਦਿੱਤੀ ਹੈ। ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸਮੇਂ-ਸਮੇਂ ਤੇ ਸਰਪੰਚਾਂ ਅਤੇ ਨਰਸਾਂ ਨਾਲ ਵੀਡੀਓ ਕਾਲ ਕਰਕੇ ਹਲਾਤਾਂ ਦਾ ਪੂਰਾ ਜ਼ਾਇਜਾ ਲੈ ਰਹੇ ਹਨ।

ਸਵੇਰੇ ਮੁੱਖ ਮੰਤਰੀ ਦਾ ਵੱਡਾ ਬਿਆਨ, ਸੁਣੋ Live

ਅੱਜ ਵੀ ਉਨ੍ਹਾਂ ਨੇ ਲਾਈਵ ਹੋ ਕੇ ਅੱਗੇ ਆ ਕੇ ਕੰਮ ਕਰ ਰਹੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਲਿਖਿਆ ਕਿ ‘ਕੋਰੋਨਾ ਵਾਇਰਸ ਦਾ ਅੱਗੇ ਹੋ ਕੇ ਸਾਹਮਣਾ ਕਰ ਰਹੇ ਡਾਕਟਰਾਂ, ਨਰਸਾਂ, ਪੈਰਾਮੈਡਿਕਸ, ਸਫ਼ਾਈ ਕਰਮਚਾਰੀਆਂ, ਪੁਲਿਸ, ਪਟਵਾਰੀ, ਆਸ਼ਾ ਤੇ ਆਂਗਨਵਾੜੀ ਵਰਕਰ, ਖਾਣੇ ਦੀ ਸਪਲਾਈ ਕਰਨ ਵਾਲੇ ਲੋਕ ਤੇ ਡਿਪਟੀ ਕਮਿਸ਼ਨਰ ਅਧੀਨ ਸਾਰੀ ਟੀਮ ਦਾ ਮੈਂ ਦਿਲੋਂ ਧੰਨਵਾਦੀ ਹਾਂ। ਜੋ ਤੁਸੀਂ ਸਾਰੇ ਇਸ ਸਮੇਂ ਸਾਡੇ ਲਈ ਕਰ ਰਹੇ ਹੋ ਉਹਦਾ ਜਿੰਨੀ ਵਾਰ ਵੀ ਧੰਨਵਾਦ ਕੀਤਾ ਜਾਵੇ ਥੋੜਾ ਹੈ, ਅਸੀਂ ਤੁਹਾਡਾ ਦੇਣ ਕਦੀਂ ਨਹੀਂ ਦੇ ਸਕਦੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button