Breaking NewsD5 specialIndiaNewsPunjabTop News

ਸਸਪੈਂਡ ਨਹੀਂ ਪਰ ਪਾਰਟੀ ‘ਚ ਨਹੀਂ ਮਿਲੇਗਾ ਕੋਈ ਨਵਾਂ ਅਹੁਦਾ

ਨਵੀਂ ਦਿੱਲੀ/ਪਟਿਆਲਾ : ਪੰਜਾਬ ‘ਚ ਕਾਂਗਰਸ ਦੇ ਦਿੱਗਜ ਨੇਤਾ ਸੁਨੀਲ ਜਾਖੜ ‘ਤੇ ਕਾਂਗਰਸ ਹਾਈਕਮਾਨ ਨਰਮ ਪੈ ਗਈ ਹੈ। ਜਾਖੜ ਨੂੰ ਕਾਂਗਰਸ ਸਸਪੈਂਡ ਨਹੀਂ ਕਰੇਗੀ। ਹਾਲਾਂਕਿ ਹੁਣ ਉਨ੍ਹਾਂ ਨੂੰ ਪਾਰਟੀ ‘ਚ 2 ਸਾਲ ਤੱਕ ਕੋਈ ਅਹੁਦਾ ਨਹੀਂ ਮਿਲੇਗਾ। ਉਹ ਜਿਨ੍ਹਾਂ ਵੀ ਅਹੁਦਿਆਂ ‘ਤੇ ਹਨ, ਉਨ੍ਹਾਂ ਨੂੰ ਉਨ੍ਹਾਂ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ।

ਕੈਨੇਡਾ ‘ਚ ਪੱਕੇ ਹੋਣ ਦਾ ਸੁਨਹਿਰੀ ਮੌਕਾ | D5 Channel Punjabi

ਜਾਖੜ ਦੇ ਖਿਲਾਫ਼ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ 2 ਸਾਲ ਲਈ ਸਸਪੈਂਡ ਕਰਨ ਦੀ ਸਿਫਾਰਿਸ਼ ਕੀਤੀ ਸੀ। ਇਸਨੂੰ ਅੰਤਿਮ ਮਨਜ਼ੂਰੀ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕੋਲ ਭੇਜਿਆ ਗਿਆ ਸੀ। ਸੂਤਰਾਂ ਦੀ ਮੰਨੀਏ ਤਾਂ ਇਸ ਕਾਰਵਾਈ ਲਈ ਵੀ ਅਨੁਸ਼ਾਸਨੀ ਕਮੇਟੀ ਦੇ ਸਾਰੇ ਮੈਂਬਰ ਸਹਿਮਤ ਨਹੀਂ ਸਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button