Breaking NewsD5 specialIndiaNewsTop News
‘ਸਾਨੂੰ ਅਦਾਲਤਾਂ ਵਿਚ ਸਥਾਨਕ ਭਾਸ਼ਾਵਾਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ’
ਨਵੀਂ ਦਿੱਲੀ : ਦਿੱਲੀ ਦੇ ਵਿਗਿਆਨ ਭਵਨ ਵਿਖੇ ਮੁੱਖ ਮੰਤਰੀਆਂ ਅਤੇ ਹਾਈ ਕੋਰਟਾਂ ਦੇ ਚੀਫ਼ ਜਸਟਿਸਾਂ ਦੀ ਸਾਂਝੀ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਨੂੰ ਅਦਾਲਤਾਂ ਵਿਚ ਸਥਾਨਕ ਭਾਸ਼ਾਵਾਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ। ਇਸ ਨਾਲ ਦੇਸ਼ ਦੇ ਆਮ ਨਾਗਰਿਕਾਂ ਦਾ ਨਿਆਂ ਪ੍ਰਣਾਲੀ ਵਿਚ ਭਰੋਸਾ ਵਧੇਗਾ।
Addressing the Joint Conference of Chief Ministers and Chief Justices of High Courts. https://t.co/P1jsj2N1td
— Narendra Modi (@narendramodi) April 30, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.