ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਅਤੇ ਉਸਦੇ ਸਾਥੀ ਕੁਦਰਤਦੀਪ ਵੱਲੋਂ ਹਾਈਕੋਰਟ ਵਿੱਚ ਪਾਈ ਗਈ ਪਟੀਸ਼ਨ ਕੋਰਟ ਵੱਲੋਂ ਰੱਦ ਕਰ ਦਿੱਤੀ ਗਈ ਹੈ।
Manpreet Singh Ayali ਛੱਡੇਗਾ ਸਿਆਸਤ, ਕਰਤਾ ਚੈਲੰਜ, Valtoha ਨੂੰ ਦਿੱਤਾ ਠੋਕਵਾਂ ਜਵਾਬ | D5 Channel Punjabi
ਦੱਸ ਦਈਏ ਕਿ ਇਹ ਪਟੀਸ਼ਨ ਹਨੀ ਅਤੇ ਉਸਦੇ ਸਾਥੀ ਨੇ ਉਹਨਾਂ ਖਿਲਾਫ 2018 ਵਿੱਚ ਦਰਜੀ ਐਫਆਈਆਰ ਦਰਜ ਕਰਨ ਦੀ ਮੰਗ ਲੈ ਕੇ ਪਾਈ ਗਈ ਸੀ। ਇਸ ਦੇ ਨਾਲ ਹੀ ਜਾਣਕਾਰੀ ਸਾਹਮਣੇ ਆਈ ਹੈ ਕਿ ਕੋਰਟ ਨੇ ਜਾਂਚ ਨੂੰ ਲੈ ਕੇ ਪਿਛਲੀਆਂ ਸਰਕਾਰਾਂ ਤੇ ਟਿੱਪਣੀਆਂ ਵੀ ਕੀਤੀਆਂ ਹਨ। ਜਿਕਰਯੋਗ ਹੈ ਕਿ ਭੁਪਿੰਦਰ ਹਨੀ ਨੂੰ ਈਡੀ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਫਿਲਹਾਲ ਉਹ ਜ਼ਮਾਨਤ ਤੇ ਬਾਹਰ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.