ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤੇ ਜਾਣ ਤੇ ਸਪਸ਼ਟੀਕਨ ਦਿੱਤੇ ਜਾਣ ਦੇ ਹੁਕਮ ਤੋਂ ਬਾਅਦ ਅੱਜ ਸਾਬਕਾ ਕੈਬਨਿਟ ਮੰਤਰੀ ਸਰਵਣ ਸਿੰਘ ਫਿਲੌਰ ਤੇ ਸਿਕੰਦਰ ਸਿੰਘ ਮਲੂਕਾ ਸ਼੍ਰੀ ਦਰਬਾਰ ਸਾਹਿਬ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਵੱਲੋਂ ਆਪਣਾ ਸਪਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦੇ ਦਿੱਤਾ ਗਿਆ ਹੈ। ਡਾਕਟਰ ਉਪਿੰਦਰਜੀਤ ਕੌਰ ਨੇ ਵੀ ਆਪਣਾ ਸਪਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦਿੱਤਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.