IndiaTop News

‘ਸਾਰੀਆਂ ਔਰਤਾਂ ਸੁਰੱਖਿਅਤ ਅਤੇ ਕਾਨੂੰਨੀ ਗਰਭਪਾਤ ਲਈ ਹੱਕਦਾਰ ਹਨ’

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਦੇਸ਼ ਦੀਆਂ ਸਾਰੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ ਦੇ ਦਿੱਤਾ ਹੈ, ਭਾਵੇਂ ਉਹ ਵਿਆਹੁਤਾ ਹੋਣ ਜਾਂ ਅਣਵਿਆਹੀਆਂ। ਇਸ ਇਤਿਹਾਸਕ ਫ਼ੈਸਲੇ ‘ਚ ਸੁਪਰੀਮ ਕੋਰਟ ਨੇ ਕਿਹਾ ਕਿ ਮੈਡੀਕਲ ਟਰਮੀਨੇਸ਼ਨ ਆਫ਼ ਪ੍ਰੈਗਨੈਂਸੀ ਐਕਟ ਦੇ ਤਹਿਤ ਹਰ ਕਿਸੇ ਨੂੰ 24 ਹਫ਼ਤਿਆਂ ‘ਚ ਗਰਭਪਾਤ ਕਰਨ ਦਾ ਅਧਿਕਾਰ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਇਸ ਅਧਿਕਾਰ ‘ਚ ਇਹ ਮਾਇਨੇ ਨਹੀਂ ਰੱਖਦਾ ਕਿ ਔਰਤ ਵਿਆਹੀ ਹੈ ਜਾਂ ਅਣਵਿਆਹੀ।

Manish Sisodia ਫਸੇ ਕਸੂਤੇ! ED ਨੇ ਕੀਤੇ ਵੱਡੇ ਖੁਲਾਸੇ? 50 ਕਰੋੜ ਦਾ ਨਿਕਲਿਆ ਘਪਲਾ | D5 Channel Punjabi

ਸੁਪਰੀਮ ਕੋਰਟ ਨੇ ਕਿਹਾ ਕਿ ਔਰਤ ਦੀ ਵਿਆਹੁਤਾ ਸਥਿਤੀ ਨੂੰ ਅਣਚਾਹੇ ਗਰਭ ਨੂੰ ਖ਼ਤਮ ਕਰਨ ਦੇ ਅਧਿਕਾਰ ਤੋਂ ਵਾਂਝੇ ਕਰਨ ਦਾ ਆਧਾਰ ਨਹੀਂ ਬਣਾਇਆ ਜਾ ਸਕਦਾ। ਵਿਆਹੀਆਂ ਅਤੇ ਅਣਵਿਆਹੀਆਂ ਔਰਤਾਂ ਨੂੰ ਵੀ ਗਰਭ ਦੇ 24 ਹਫ਼ਤਿਆਂ ‘ਤੇ ਉਕਤ ਕਾਨੂੰਨ ਤਹਿਤ ਗਰਭਪਾਤ ਕਰਨ ਦਾ ਅਧਿਕਾਰ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button