Breaking NewsD5 specialNewsPunjabTop News

ਸਿੱਧੂ ਮੂਸੇਵਾਲਾ ਦੇ ਪਿਤਾ ਨੇ CM ਮਾਨ ਨੂੰ ਚਿੱਠੀ ਲਿਖ ਮੰਗਿਆ ਇਨਸਾਫ 

ਮਾਨਸਾ : ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖਕੇ ਇਨਸਾਫ ਦੇਣ ਦੀ ਮੰਗ ਕੀਤੀ ਹੈ। ਪਿਤਾ ਨੇ ਕਿਹ ਕਿ ਕਤਲ ਦੀ ਜਾਂਚ ਸੀਬੀਆਈ ਜਾਂ ਐਨਆਈਏ ਤੋਂ ਕਰਵਾਈ ਜਾਵੇ। ਉਨ੍ਹਾਂ ਕਿਹਾ ਹੈ ਕਿ ਡੀਜੀਪੀ ਪੰਜਾਬ ਮਾਫੀ ਮੰਗਣ, ਜਿਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਗੈਂਗਸਟਰਾਂ ਨਾਲ ਜੋੜਿਆ ਹੈ।

WhatsApp Image 2022 05 30 at 10.53.35 AM

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button