EntertainmentBreaking NewsD5 specialNewsTop News

ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਗਿੱਪੀ ਗਰੇਵਾਲ ਦੀ ਪਤਨੀ ਤੇ ਬੱਚਿਆਂ ਨੇ ਕੀਤੀ ਮੁਲਾਕਾਤ

ਚੰਡੀਗੜ੍ਹ : ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਦੀ ਪਤਨੀ ਤੇ ਬੱਚਿਆਂ ਨੇ ਬੀਤੇ ਦਿਨੀਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੀਆਂ ਤਸਵੀਰਾਂ ਸ਼ਿੰਦਾ ਗਰੇਵਾਲ ਦੇ ਇੰਸਟਾਗ੍ਰਾਮ ਅਕਾਊਂਟ ’ਤੇ ਅਪਲੋਡ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਗੁਰਬਾਜ਼ ਗਰੇਵਾਲ ਦੇ ਇੰਸਟਾਗ੍ਰਾਮ ਅਕਾਊਂਟ ਤੋਂ ਇਕ ਰੀਲ ਸਾਂਝੀ ਕੀਤੀ ਗਈ ਹੈ, ਜਿਸ ’ਚ ਸਿੱਧੂ ਮੂਸੇ ਵਾਲਾ ਦੀ ਮਾਂ ਗੁਰਬਾਜ਼ ਗਰੇਵਾਲ ਨੂੰ ਚੁੰਮਦੇ ਨਜ਼ਰ ਆ ਰਹੇ ਹਨ।

 

View this post on Instagram

 

A post shared by Shinda Grewal (@iamshindagrewal_)

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button