ਸੁਖਬੀਰ ਬਾਦਲ ਪੰਜਾਬ ਦੇ ਗਵਰਨਰ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ (ਬਿੰਦੂ ਸਿੰਘ) : ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਗਵਰਨਰ ਨੂੰ ਮਿਲ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਰਖ਼ਾਸਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਐੱਨ. ਆਈ. ਏ. ਤੋਂ ਹੋਣੀ ਚਾਹੀਦੀ ਹੈ।
Met Governor Punjab & urged him to dismiss @BhagwantMann from his office. He doesn’t deserve to remain the CM. He is pushing State back into black days of anarchy. We also demand NIA probe into the killing of Moosewala as Pbis don’t trust AAP govt to give justice in the case. 2/4 pic.twitter.com/y2yrxGjo5t
— Sukhbir Singh Badal (@officeofssbadal) May 30, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.