Breaking NewsD5 specialIndiaNewsTop News
ਸੋਨੀਆ ਗਾਂਧੀ ਦੀ ਰਿਹਾਇਸ਼ ‘ਤੇ ਸੀਨੀਅਰ ਕਾਂਗਰਸੀ ਆਗੂਆਂ ਦੀ ਐਮਰਜੈਂਸੀ ਮੀਟਿੰਗ
ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਯਾਨੀ ਸ਼ਨੀਵਾਰ ਨੂੰ ਆਪਣੇ ਘਰ ਇਕ ਐਮਰਜੈਂਸੀ ਬੈਠਕ ਬੁਲਾਈ ਹੈ, ਜਿਸ ‘ਚ ਕਈ ਵੱਡੇ ਨੇਤਾ ਸ਼ਾਮਲ ਹੋਏ। ਮੀਡੀਆ ਰਿਪੋਰਟ ਅਨੁਸਾਰ ਇਸ ਬੈਠਕ ‘ਚ ਚੋਣਾਵੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਵੀ ਬੁਲਾਇਆ ਗਿਆ ਹੈ। ਉਹ ਵੀ ਕਾਂਗਰਸ ਹਾਈ ਕਮਾਨ ਨਾਲ ਬੈਠਕ ਕਰਨ ਪਹੁੰਚੇ ਹਨ।
Adani ਨੇ ਪੱਟਲੇ ਕਿਸਾਨ, ਗਦਾਮ ‘ਚ ਹੋਏ ਇਕੱਠੇ | D5 Channel Punjabi
ਖ਼ਬਰ ਅਨੁਸਾਰ ਕਾਂਗਰਸ ਦੇ ਸੀਨੀਅਰ ਨੇਤਾਵਾਂ ਕੇ.ਸੀ. ਵੇਨੂੰਗੋਪਾਲ, ਰਣਦੀਪ ਸੁਰਜੇਵਾਲਾ, ਮਲਿਕਾਰਜੁਨ ਖੜਗੇ, ਮੁਕੁਲ ਵਾਸਨਿਕ, ਪੀ. ਚਿਦਾਂਬਰਮ, ਅਜੇ ਮਾਕਨ ਵੀ ਇਸ ਬੈਠਕ ‘ਚ ਸ਼ਾਮਲ ਹੋਣ ਲਈ ਸੋਨੀਆ ਗਾਂਧੀ ਦੇ ਘਰ ਪਹੁੰਚੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.