ਸ੍ਰੀ Guru Gobind Singh ਜੀ ਦੇ ਪ੍ਰਕਾਸ਼ ਪੁਰਬ ਮੌਕੇ PM Modi ਦਾ ਵੱਡਾ ਐਲਾਨ

ਨਵੀਂ ਦਿੱਲੀ: ਦੇਸ਼ ਦੇ ਪ੍ਰਧਾਨ ਮੰਤਰੀ Narendra Modi ਨੇ ਪ੍ਰਕਾਸ਼ ਪੁਰਬ ਮੌਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਨ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਵੇਗਾ। ਉਨ੍ਹਾਂ ਇਸ ਮੌਕੇ ਆਪਣੇ ਟਵੀਟ ਰਾਹੀਂ ਚਾਰੇ ਸਾਹਿਬਜ਼ਾਦਿਆਂ ਅਤੇ Mata Gujri ਜੀ ਨੂੰ ਅਕੀਦਤ ਭੇਟ ਕੀਤੀ।
ਆਮ ਆਦਮੀ ਪਾਰਟੀ ਦਾ ਵੱਡਾ ਫੈਸਲਾ, ਵਿਰੋਧੀਆਂ ਨੂੰ ਛੇੜੀ ਕੰਬਣੀ ਭਖੀ ਸਿਆਸਤ ! D5 Channel Punjabi
ਹੁਣ ਇਸ ਸਾਲ 26 ਦਸੰਬਰ ਨੂੰ ਜਿਸ ਵੇਲੇ ਸਮੇਂ ਦੀ ਹਕੂਮਤ ਨੇ ਛੋਟੇ ਸਾਹਿਬਜ਼ਾਦਿਆਂ ਨੂੰ ਜਿੰਦਾ ਨੀਹਾਂ ਵਿੱਚ ਚਿਨ ਦਿੱਤਾ ਸੀ ਉਸ ਦਿਨ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਵੇਗਾ।
Today, on the auspicious occasion of the Parkash Purab of Sri Guru Gobind Singh Ji, I am honoured to share that starting this year, 26th December shall be marked as ‘Veer Baal Diwas.’ This is a fitting tribute to the courage of the Sahibzades and their quest for justice.
— Narendra Modi (@narendramodi) January 9, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.