ਸ੍ਰੀ ਦਰਬਾਰ ਸਾਹਿਬ ‘ਚ ਸਿਗਰਟ ਪੀ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਦੇ ਮਾਮਲੇ ‘ਚ ਵੱਡਾ ਐਕਸ਼ਨ
ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਬੀਤੇ ਦਿਨੀਂ ਇੱਕ ਔਰਤ ਵੱਲੋਂ ਸਿਗਰਟ ਪੀ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਕਾਰਵਾਈ ਕੀਤੀ।
ਅਮਰੀਕਾ ‘ਚ ਪੰਜਾਬੀ ਨੇ ਠਾਲੀਆਂ ਗਰਦਾਂ, ਸਿੱਖ ਤੂਰ ਦੀ ਤਰੱਕੀ ‘ਚ ਪਿਆ ਬੂਰ D5 Channel Punjabi
ਕਮੇਟੀ ਨੇ ਅਣਗਹਿਲੀ ਵਰਤਣ ਵਾਲੇ 7 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ। ਕਾਰਵਾਈ ਦੌਰਾਨ 3 ਮੁਲਾਜ਼ਮਾਂ ਨੂੰ ਤਬਦੀਲ ਕਰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਵੱਲੋਂ ਇਸ ਗੱਲ ਦੀ ਜਾਣਕਾਰੀ ਸਾਂਝੀ ਕੀਤੀ ਗਈ।
ਅਮਰੀਕਾ ਪਵਾਊ ਚੀਨ ਨੂੰ ਭਾਜੜਾਂ, ਦਿੱਤੀ ਵੱਡੀ ਚੇਤਾਵਨੀD5 Channel Punjabi
ਕੁਲਵਿੰਦਰ ਸਿੰਘ ਰਮਦਾਸ ਮੁਤਾਬਿਕ ਨੇ ਮੁਅੱਤਲ ਕੀਤੇ ਮੁਲਾਜ਼ਮਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਨ੍ਹਾਂ ਦੇ ਹੈੱਡਕੁਆਰਟਰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿੱਚ ਬਣਾਏ ਗਏ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.