PunjabPunjabTop News

ਹਰਜਿੰਦਰ ਧਾਮੀ ਉੱਪਰ ਦਬਾਅ ਸੀ ਪਰ ਉਹਨਾਂ ਨੂੰ ਅਸਤੀਫਾ ਨਹੀਂ ਦੇਣਾ ਚਾਹੀਦਾ ਸੀ – ਗਿਆਨੀ ਹਰਪ੍ਰੀਤ ਸਿੰਘ

ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਕੇ ਕਈ ਵੱਡੇ ਖੁਲਾਸੇ ਕੀਤੇ ਹਨ। ਇਸ ਤੋਂ ਇਲਾਵਾ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹਰਜਿੰਦਰ ਧਾਮੀ ਉੱਪਰ ਦਬਾਅ ਸੀ ਪਰ ਉਹਨਾਂ ਨੂੰ ਅਸਤੀਫਾ ਨਾ ਦੇਕੇ ਦਬਾਅ ਤੇ ਝੱਲਣਾ ਚਾਹੀਦਾ ਸੀ।ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 7 ਮੈਂਬਰੀ ਦੀ ਸੇਵਾ ਉਹਨਾਂ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਹੈ। ਇਸ ਕਰਕੇ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਸਬੰਧੀ ਬਣੀ 7 ਮੈਂਬਰੀ ਕਮੇਟੀ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ। ਉਹਨਾਂ ਨੂੰ ਦਿੱਤੀ ਗਈ ਸੇਵਾ ਨਿਭਾਉਣੀ ਚਾਹੀਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button