NationalTop News

ਹਰਿਆਣਾ ਵਿਧਾਨ ਸਭਾ ਚੋਣਾਂ:- ਸ਼ੁਰੂਆਤੀ ਰੁਝਾਨਾਂ ਚ ਕਾਂਗਰਸ ਅੱਗੇ

ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਰਹੇ ਹਨ। ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਇਸ ਚੋਣ ਵਿਚ ਸੱਤਾਧਾਰੀ ਭਾਜਪਾ ਨੂੰ ਉਮੀਦ ਹੈ ਕਿ ਉਹ ਸੱਤਾ ਦੀ ਹੈਟ੍ਰਿਕ ਹਾਸਲ ਕਰਨ ਵਿਚ ਸਫਲ ਰਹੇਗੀ, ਜਦਕਿ ਐਗਜ਼ਿਟ ਪੋਲ ਦੇ ਅਨੁਮਾਨ ਕਾਂਗਰਸ ਦੇ ਹੱਕ ਵਿਚ ਹਨ। ਐਗਜ਼ਿਟ ਪੋਲ ਸਰਵੇ ਤੋਂ ਉਤਸ਼ਾਹਿਤ ਕਾਂਗਰਸ ਪਾਰਟੀ 10 ਸਾਲਾਂ ਬਾਅਦ ਸੱਤਾ ‘ਚ ਵਾਪਸੀ ਦੀ ਉਮੀਦ ਕਰ ਰਹੀ ਹੈ। ਵੋਟਾਂ ਦੀ ਗਿਣਤੀ ਦੀਆਂ ਸਾਰੀਆਂ ਤਿਆਰੀਆਂ ਇੱਕ ਦਿਨ ਪਹਿਲਾਂ ਹੀ ਮੁਕੰਮਲ ਕਰ ਲਈਆਂ ਗਈਆਂ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button