PunjabTop News

ਹਾਈਕੋਰਟ ਨੇ ਮੋਹਾਲੀ ਦੀ ਪੰਚਾਇਤੀ ਜ਼ਮੀਨ ਖਾਲੀ ਕਰਵਾਉਣ ‘ਤੇ ਲਗਾਈ ਸਟੇਅ

ਚੰਡੀਗੜ੍ਹ : ਮੁੱਲਾਂਪੁਰ ਨੇੜੇ ਕਰੀਬ 2800 ਏਕੜ ਜ਼ਮੀਨ ਖਾਲੀ ਕਰਵਾਉਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਇਸ ‘ਤੇ ਰੋਕ ਲਗਾ ਦਿੱਤੀ ਹੈ।

Majithia Bail : Jail ਤੋਂ ਬਾਹਰ ਆਇਆ Majithia, ਖੁਸ਼ੀ ‘ਚ Harsimrat Badal ਨੇ ਪਾਇਆ ਗਿੱਧਾ

ਇੱਥੇ ਫੌਜਾ ਸਿੰਘ ਕੰਪਨੀ ਕੋਲੋਂ ਕਰੀਬ 1200 ਏਕੜ ਜ਼ਮੀਨ ਛੁਡਾਉਣ ਦਾ ਦਾਅਵਾ ਸੀ। ਜਿਸ ਦੇ ਖਿਲਾਫ ਉਹ ਹਾਈ ਕੋਰਟ ਗਏ ਸਨ। ਜਿਸ ਤੋਂ ਬਾਅਦ ਹਾਈਕੋਰਟ ਨੇ ਨੋਟਿਸ ਜਾਰੀ ਕਰਕੇ ਪੂਰਾ ਜਵਾਬ ਮੰਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 22 ਅਗਸਤ ਨੂੰ ਹੋਵੇਗੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button