Breaking NewsD5 specialNewsPunjabTop News
ਹਾਈਕੋਰਟ ਵੱਲੋਂ ਮਜੀਠੀਆ ਦੀ ਗ੍ਰਿਫ਼ਤਾਰੀ ’ਤੇ ਤਿੰਨ ਦਿਨਾਂ ਦੀ ਰੋਕ
ਲੁਧਿਆਣਾ : ਡਰੱਗ ਮਾਮਲੇ ਦਾ ਸਾਹਮਣਾ ਕਰ ਰਹੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਤੇ ਹਾਈ ਕੋਰਟ ਵਲੋਂ ਤਿੰਨ ਦਿਨ ਦੀ ਰੋਕ ਲਗਾ ਦਿੱਤੀ ਹੈ। ਮਜੀਠੀਆ ਦੇ ਵਕੀਲਾਂ ਨੇ ਅਦਾਲਤ ਵਿਚ ਅਰਜ਼ੀ ਦਾਇਰ ਕਰਕੇ ਦੱਸਿਆ ਸੀ ਕਿ ਮਜੀਠੀਆ ਬੀਤੇ ਦਿਨ ਹਾਈ ਕੋਰਟ ਵਲੋਂ ਪਾਸ ਕੀਤੇ ਗਏ ਹੁਕਮਾਂ ਦੀ ਅਪੀਲ ਸੁਪਰੀਮ ਕੋਰਟ ਵਿਚ ਕਰਨਾ ਚਾਹੁੰਦੇ ਹਨ।
Majithia News : ਲਓ ਮਜੀਠੀਆ ਦੇ ਘਰੋਂ ਆਈ ਵੱਡੀ ਖ਼ਬਰ, ਪਹੁੰਚੇ ਵੱਡੇ ਲੀਡਰ | D5 Channel Punjabi
ਇਸ ਲਈ ਉਨ੍ਹਾਂ ਨੂੰ ਸਮਾਂ ਚਾਹੀਦਾ ਹੈ ਮਾਣਯੋਗ ਅਦਾਲਤ ਵਲੋਂ ਮਜੀਠੀਆ ਦੇ ਵਕੀਲਾਂ ਦੀ ਬੇਨਤੀ ਸਵੀਕਾਰ ਕਰਦਿਆਂ ਤਿੰਨ ਦਿਨ ਲਈ ਗ੍ਰਿਫ਼ਤਾਰੀ ‘ਤੇ ਰੋਕ ਲਗਾਉਂਦਿਆਂ ਸੁਪਰੀਮ ਕੋਰਟ ਵਿਚ ਅਪੀਲ ਕਰਨ ਦੀ ਇਜਾਜ਼ਤ ਦਿੱਤੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.