ਹੁਣ ਅਕਾਲੀ ਦਲ ਦੇ ਵੱਡੇ ਲੀਡਰ ਨੇ ਕਰਤਾ ਵੱਡਾ ਐਲਾਨ! ਮੋਦੀ ਤੇ ਕੈਪਟਨ ਨੂੰ ਛੇੜ ਦਿੱਤਾ ਨਵਾਂ ਪੰਗਾ!ਖੇਤੀ ਕਾਨੂੰਨ ਰੱਦ?
ਲੁਧਿਆਣਾ : ਸ੍ਰੋਮਣੀ ਅਕਾਲੀ ਦਲ 4 ਨਵੰਬਰ ਨੂੰ ਸਵੇਰੇ 11 ਵਜੇ ਪੰਜਾਬ ਦੇ ਫੂਡ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਲੁਧਿਆਣਾ ਸਥਿਤ ਘਰ ਦਾ ਘਿਰਾਉ ਕਰੇਗੀ। ਇਹ ਐਲਾਨ ਪਾਰਟੀ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਇੱਕ ਪ੍ਰੈਸ ਕਾਨਫਰੰਸ ਦੇ ਦੌਰਾਨ ਕੀਤਾ। ਜਿੱਥੇ ਵਿਧਾਨ ਸਭਾ ‘ਚ ਅਕਾਲੀ ਦਲ ਦੇ ਨੇਤਾ ਸ਼ਰਨਜੀਤ ਸਿੰਘ ਢਿੱਲੋਂ, ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਵੀ ਮੌਜੂਦ ਰਹੇ।
ਸ਼ਿਵ ਸੈਨਾ ‘ਤੇ ਲੱਗੇ ਵੱਡੇ ਇਲਜ਼ਾਮ, ਕਿੰਨਰਾਂ ਨੇ ਕੈਮਰੇ ਅੱਗੇ ਕੀਤੇ ਵੱਡੇ ਖੁਲਾਸੇ ||
ਅਕਾਲੀ ਦਲ ਦੇ ਨੇਤਾਵਾਂ ਨੇ ਇਲਜ਼ਾਮ ਲਗਾਇਆ ਕਿ ਕੋਰੋਨਾ ਸੰਕਰਮਣ ਦੇ ਚੱਲਦਿਆਂ ਲਾਗੂ ਲਾਕਡਾਊਨ ਦੇ ਦੌਰਾਨ ਪੰਜਾਬ ਸਰਕਾਰ ਵੱਲੋਂ ਜਰੂਰਤਮੰਦਾਂ ਨੂੰ ਕੇਂਦਰ ਸਰਕਾਰ ਵੱਲੋਂ ਭੇਜਿਆ ਗਿਆ ਰਾਸ਼ਨ ਨਹੀਂ ਵੰਡਿਆ ਗਿਆ। ਜਿਸਦੇ ਲਈ ਸਿੱਧੇ ਤੌਰ ‘ਤੇ ਮੰਤਰੀ ਆਸ਼ੂ ਜ਼ਿੰਮੇਵਾਰ ਹਨ। ਕਿਉਂਕਿ ਇਹ ਰਾਸ਼ਨ ਕੇਂਦਰ ਵੱਲੋਂ ਭੇਜਿਆ ਗਿਆ ਸੀ, ਮਾਮਲੇ ਦੀ ਜਾਂਚ ਸੀਬੀਆਈ ਵੱਲੋਂ ਕੀਤੀ ਜਾਣੀ ਚਾਹੀਦੀ ਹੈ ਤੇ ਮੰਤਰੀ ਆਸ਼ੂ ਨੂੰ ਉਨ੍ਹਾਂ ਦੇ ਅਹੁਦੇ ਤੋਂ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.