NewsBreaking NewsD5 specialPoliticsPunjab

ਹੁਣੇ-ਹੁਣੇ ਆਈ ਚੰਡੀਗੜ੍ਹ ਤੋਂ ਵੱਡੀ ਖ਼ਬਰ! ਰੇਲ ਗੱਡੀਆਂ ਨੂੰ ਚਲਾਉਣ ਨੂੰ ਲੈਕੇ ਕਿਸਾਨਾਂ ਦਾ ਵੱਡਾ ਬਿਆਨ !

ਪਟਿਆਲਾ : ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਸੰਘਰਸ਼ ਹਰ ਦਿਨ ਤੇਜ਼ ਹੁੰਦਾ ਜਾ ਰਿਹਾ ਹੈ। ਕਿਸਾਨਾਂ ਦੇ ਇਸ ਸੰਘਰਸ਼ ਨੂੰ ਤਿੱਖਾ ਹੁੰਦਾ ਦੇਖ ਕੈਪਟਨ ਸਰਕਾਰ ਵੀ ਕਿਸਾਨਾਂ ਨਾਲ ਖੜੀ ਹੋ ਗਈ ਹੈ। ਜਿਸਦੇ ਤਹਿਤ ਕਿਸਾਨ ਭਵਨ ਚੰਡੀਗੜ੍ਹ ਵਿੱਚ 30 ਕਿਸਾਨ ਜਥੇਬੰਦੀਆਂ ਦੀ ਕੈਪਟਨ ਨਾਲ ਮੀਟਿੰਗ ਸ਼ੁਰੂ ਹੋ ਗਈ ਹੈ। ਜਿਸ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅੱਜ ਹੋਣ ਵਾਲੀ ਮੀਟਿੰਗ ਦਾ ਏਜੰਡਾ ਤੈਅ ਕੀਤਾ ਜਾਵੇਗਾ।

ਵਿਦੇਸ਼ਾ ‘ਚ ਉੱਠੀ ਬੈਂਸ ਦੇ ਹੱਕ ‘ਚ ਆਵਾਜ਼ !ਬੈਂਸ ਦੇ ਹੱਕ ‘ਚ ਹਿੱਕ ਠੋਕਕੇ ਖੜ੍ਹ ਗਿਆ ਆਹ NRI !

ਇਸੇ ਦੌਰਾਨ ਕਿਸਾਨ ਭਵਨ ਵਿੱਚ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਗਰੁੱਪ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਉਹ ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਨਾਲ ਸੰਘਰਸ਼ ਕਰਨ ਲਈ ਤਾਂ ਇਕਜੁੱਟ ਹਨ ਅਤੇ ਉਪ ਮੁੱਖ ਮੰਤਰੀਆਂ ਨਾਲ ਹੋਣ ਵਾਲੀ ਮੀਟਿੰਗ ਵਿਚ ਵੀ ਸ਼ਾਮਲ ਹੋਣਗੇ ਪਰ ਉਨ੍ਹਾਂ ਦਾ ਸੰਘਰਸ਼ ਅਲੱਗ ਤੌਰ ‘ਤੇ ਜਾਰੀ ਹੈ। ਦਿੱਲੀ ਵਿੱਚ ਵੀ ਉਹ ਕਿਸਾਨ ਜਥੇਬੰਦੀਆਂ ਦੇ ਨਾਲ ਸੰਘਰਸ਼ ਵਿੱਚ ਸ਼ਾਮਲ ਹੋਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button